Versions
PAV ਮੈਂ ਇੱਕੋ ਹੀ ਵਰਹੇ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਓਹ ਧਰਤੀ ਉੱਜੜ ਜਾਵੇ ਅਤੇ ਰੜੇ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ
IRVPA ਮੈਂ ਇੱਕੋ ਹੀ ਸਾਲ ਵਿੱਚ ਉਨ੍ਹਾਂ ਨੂੰ ਤੁਹਾਡੇ ਅੱਗੋਂ ਨਾ ਧੱਕਾਂਗਾ ਮਤੇ ਉਹ ਧਰਤੀ ਉੱਜੜ ਜਾਵੇ ਅਤੇ ਮੈਦਾਨ ਦੇ ਦਰਿੰਦੇ ਤੁਹਾਡੇ ਵਿਰੁੱਧ ਵਧ ਜਾਣ।