Versions
PAV ਹਾਤੇ ਦੀ ਲੰਬਾਈ ਸੌ ਹੱਥ ਅਰ ਚੁੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ
IRVPA ਵਿਹੜੇ ਦੀ ਲੰਬਾਈ ਸੌ ਹੱਥ ਅਤੇ ਚੌੜਾਈ ਸਭਨੀਂ ਥਾਈਂ ਪੰਜਾਹ ਹੱਥ ਅਤੇ ਉਸ ਦੀ ਉਚਾਈ ਪੰਜ ਹੱਥ ਮਹੀਨ ਉਣੀ ਹੋਈ ਕਤਾਨ ਦੀ ਹੋਵੇ ਅਤੇ ਉਨ੍ਹਾਂ ਦੀਆਂ ਚੀਥੀਆਂ ਪਿੱਤਲ ਦੀਆਂ ਹੋਣ।