Versions
PAV ਫੇਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾਹ ਪਰ ਤੈਂ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਘੱਲੇਂਗਾ ਤਾਂ ਵੀ ਤੈਂ ਆਖਿਆ ਹੈ, ਮੈਂ ਤੈਨੂੰ ਨਾਉਂ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ
IRVPA {ਪਰਮੇਸ਼ੁਰ ਦੀ ਹਜ਼ੂਰੀ ਦਾ ਬਚਨ} PS ਫਿਰ ਮੂਸਾ ਨੇ ਯਹੋਵਾਹ ਨੂੰ ਆਖਿਆ, ਵੇਖ ਤੂੰ ਮੈਨੂੰ ਆਖਦਾ ਹੈਂ ਕਿ ਇਨ੍ਹਾਂ ਲੋਕਾਂ ਨੂੰ ਉਤਾਹਾਂ ਲੈ ਜਾ ਪਰ ਤੂੰ ਮੈਨੂੰ ਨਹੀਂ ਦੱਸਿਆ ਕਿਹ ਨੂੰ ਤੂੰ ਮੇਰੇ ਨਾਲ ਭੇਜੇਂਗਾ ਤਾਂ ਵੀ ਤੂੰ ਆਖਿਆ ਹੈ, ਮੈਂ ਤੈਨੂੰ ਨਾਮ ਤੋਂ ਜਾਣਦਾ ਹਾਂ ਅਤੇ ਮੇਰੀ ਕਿਰਪਾ ਦੀ ਨਿਗਾਹ ਤੇਰੇ ਉੱਤੇ ਹੈ।