Versions
PAV ਤਾਂ ਓਹ ਡੇਹਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ
IRVPA ਤਾਂ ਉਹ ਡੇਰਾ ਮੂਸਾ ਕੋਲ ਲਿਆਏ ਅਰਥਾਤ ਤੰਬੂ ਅਤੇ ਉਸ ਦਾ ਸਾਰਾ ਸਮਾਨ, ਉਸ ਦੀਆਂ ਕੁੰਡੀਆਂ, ਉਸ ਦੇ ਫੱਟੇ, ਉਸ ਦੇ ਹੋੜੇ, ਉਸ ਦੀਆਂ ਥੰਮ੍ਹੀਆਂ, ਅਤੇ ਉਸ ਦੀਆਂ ਚੀਥੀਆਂ