Versions
PAV ਅਰ ਪਵਿੱਤ੍ਰ ਅਸਥਾਨ ਲਈ ਮਹੀਨ ਉਣਿਆ ਹੋਇਆ ਬਸਤ੍ਰ ਅਰਥਾਤ ਹਾਰੂਨ ਜਾਜਕ ਦੇ ਪਵਿੱਤ੍ਰ ਬਸਤ੍ਰ ਅਤੇ ਉਸ ਦੇ ਪੁੱਤ੍ਰਾਂ ਦੇ ਬਸਤ੍ਰ ਕਿ ਓਹ ਜਾਜਕਾਈ ਦਾ ਕੰਮ ਕਰਨ
IRVPA ਅਤੇ ਪਵਿੱਤਰ ਸਥਾਨ ਵਿੱਚ ਉਪਾਸਨਾ ਲਈ ਮਹੀਨ ਉਣਿਆ ਹੋਇਆ ਬਸਤਰ ਅਰਥਾਤ ਹਾਰੂਨ ਜਾਜਕ ਦੇ ਪਵਿੱਤਰ ਬਸਤਰ ਅਤੇ ਉਸ ਦੇ ਪੁੱਤਰਾਂ ਦੇ ਬਸਤਰ ਕਿ ਉਹ ਜਾਜਕਾਈ ਦਾ ਕੰਮ ਕਰਨ।