Versions
PAV ਮੂਸਾ ਨੇ ਆਪਣੀ ਪਤਨੀ ਅਰ ਆਪਣੇ ਪੁੱਤ੍ਰਾਂ ਨੂੰ ਲੈਕੇ ਖੋਤੇ ਉੱਤੇ ਅਸਵਾਰ ਕੀਤਾ ਅਰ ਉਹ ਮਿਸਰ ਦੇਸ ਨੂੰ ਮੁੜ ਪਿਆ ਅਤੇ ਮੂਸਾ ਪਰਮੇਸ਼ੁਰ ਦਾ ਢਾਂਗਾ ਆਪਣੇ ਹੱਥ ਵਿੱਚ ਲੈ ਗਿਆ
IRVPA ਮੂਸਾ ਨੇ ਆਪਣੀ ਪਤਨੀ ਅਤੇ ਆਪਣੇ ਪੁੱਤਰਾਂ ਨੂੰ ਲੈ ਕੇ ਗਧੇ ਉੱਤੇ ਸਵਾਰ ਕੀਤਾ ਅਤੇ ਉਹ ਮਿਸਰ ਦੇਸ ਨੂੰ ਮੁੜ ਪਿਆ, ਮੂਸਾ ਪਰਮੇਸ਼ੁਰ ਦੀ ਲਾਠੀ ਆਪਣੇ ਹੱਥ ਵਿੱਚ ਲੈ ਗਿਆ।