Bible Versions
Bible Books

Exodus 6 (AKJV) American King James Version

Versions

PAV   ਯਹੋਵਾਹ ਨੇ ਮੂਸਾ ਨੂੰ ਆਖਿਆ,ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਹੱਥ ਦੇ ਬਲ ਨਾਲ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਧੱਕ ਦੇਵੇਗਾ।।
IRVPA   ਯਹੋਵਾਹ ਨੇ ਮੂਸਾ ਨੂੰ ਆਖਿਆ, ਹੁਣ ਤੂੰ ਵੇਖੇਂਗਾ ਕਿ ਮੈਂ ਫ਼ਿਰਊਨ ਨਾਲ ਕੀ ਕਰਾਂਗਾ ਕਿਉਂ ਜੋ ਉਹ ਮੇਰੇ ਹੱਥ ਦੇ ਬਲ ਕਾਰਨ ਉਨ੍ਹਾਂ ਨੂੰ ਜਾਣ ਦੇਵੇਗਾ ਸਗੋਂ ਹੱਥ ਦੇ ਬਲ ਨਾਲ ਉਹ ਉਨ੍ਹਾਂ ਨੂੰ ਆਪਣੇ ਦੇਸ ਵਿੱਚੋਂ ਕੱਢ ਦੇਵੇਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us