Versions
PAV ਤੀਹਵੇਂ ਵਰ੍ਹੇ ਦੇ ਚੌਥੇ ਮਹੀਨੇ ਦੀ ਪੰਜਵੀਂ ਤਰੀਕ ਨੂੰ ਐਉਂ ਹੋਇਆ ਕਿ ਜਦ ਮੈਂ ਕਬਾਰ ਨਹਿਰ ਉੱਤੇ ਅਸੀਰਾਂ ਦੇ ਵਿਚਕਾਰ ਸਾਂ ਤਾਂ ਅਕਾਸ਼ ਖੁਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਪਾਏ
IRVPA {ਪਰਮੇਸ਼ੁਰ ਬਾਰੇ ਹਿਜ਼ਕੀਏਲ ਦਾ ਪਹਿਲਾ ਦਰਸ਼ਣ} PS ਤੀਹਵੇਂ ਸਾਲ ਦੇ ਚੌਥੇ ਮਹੀਨੇ ਦੀ ਪੰਜ ਤਾਰੀਖ਼ ਨੂੰ ਇਸ ਤਰ੍ਹਾਂ ਹੋਇਆ ਕਿ ਜਦ ਮੈਂ ਕਬਾਰ * ਬੇਬੀਲੋਨ ਦੀ ਨਹਿਰ ਨਹਿਰ ਉੱਤੇ ਗੁਲਾਮਾਂ ਦੇ ਵਿਚਕਾਰ ਸੀ, ਤਾਂ ਅਕਾਸ਼ ਖੁੱਲ੍ਹ ਗਏ ਅਤੇ ਮੈਂ ਪਰਮੇਸ਼ੁਰ ਦੇ ਦਰਸ਼ਣ ਦੇਖੇ।