Versions
PAV ਅਤੇ ਜੇ ਕਰ ਨਬੀ ਧੋਖਾ ਖਾ ਕੇ ਕੁਝ ਆਖੇ ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ ਅਤੇ ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ
IRVPA ਜੇਕਰ ਨਬੀ ਧੋਖਾ ਖਾ ਕੇ ਕੁਝ ਆਖੇ, ਤਾਂ ਮੈਂ ਯਹੋਵਾਹ ਨੇ ਉਸ ਨਬੀ ਨੂੰ ਧੋਖਾ ਦਿੱਤਾ, ਮੈਂ ਆਪਣਾ ਹੱਥ ਉਹ ਦੇ ਉੱਤੇ ਚੁੱਕਾਂਗਾ ਅਤੇ ਉਹ ਨੂੰ ਆਪਣੀ ਇਸਰਾਏਲੀ ਪਰਜਾ ਵਿੱਚੋਂ ਮਿਟਾ ਦਿਆਂਗਾ।