Versions
PAV ਵੇਖ, ਉਹ ਅੱਗ ਵਿੱਚ ਬਾਲਣ ਦੇ ਥਾਂ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ ਤਾਂ ਕੀ ਉਹ ਕਿਸੇ ਕੰਮ ਦੀ ਹੈॽ
IRVPA ਵੇਖ, ਉਹ ਅੱਗ ਵਿੱਚ ਬਾਲਣ ਲਈ ਦਿੱਤੀ ਜਾਂਦੀ ਹੈ ਅਤੇ ਜਦੋਂ ਅੱਗ ਨੇ ਉਹ ਦੇ ਦੋਵਾਂ ਸਿਰਿਆਂ ਨੂੰ ਖਾ ਲਿਆ ਅਤੇ ਵਿਚਕਾਰਲੇ ਹਿੱਸੇ ਨੂੰ ਵੀ ਸੁਆਹ ਬਣਾ ਦਿੱਤਾ, ਤਾਂ ਕੀ ਉਹ ਕਿਸੇ ਕੰਮ ਦਾ ਹੈ?