Versions
PAV ਤੂੰ ਆਪਣੀ ਉਸ ਮਾਂ ਦੀ ਧੀ ਹੈਂ ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੈਂ ਅਤੇ ਤੂੰ ਆਪਣੀਆਂ ਉਨ੍ਹਾਂ ਭੈਣਾਂ ਦੀ ਭੈਣ ਹੈਂ ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, - ਤੇਰੀ ਮਾਂ ਹਿੱਤੀ ਅਤੇ ਤੇਰਾ ਪਿਉ ਅਮੂਰੀ ਸੀ
IRVPA ਤੂੰ ਆਪਣੀ ਉਸ ਮਾਂ ਦੀ ਧੀ ਹੈਂ, ਜਿਹੜੀ ਆਪਣੇ ਪਤੀ ਅਤੇ ਆਪਣੇ ਬੱਚਿਆਂ ਤੋਂ ਘਿਣ ਕਰਦੀ ਸੀ ਅਤੇ ਤੂੰ ਆਪਣੀਆਂ ਉਹਨਾਂ ਭੈਣਾਂ ਦੀ ਭੈਣ ਹੈਂ, ਜਿਹੜੀਆਂ ਆਪਣੇ ਪਤੀਆਂ ਅਤੇ ਬੱਚਿਆਂ ਤੋਂ ਘਿਣ ਕਰਦੀਆਂ ਸਨ, ਤੇਰੀ ਮਾਂ ਹਿੱਤੀ ਅਤੇ ਤੇਰਾ ਪਿਓ ਅਮੋਰੀ ਸੀ।