Versions
PAV ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸੌਂਹ, ਕਿ ਤੇਰੀ ਭੈਣ ਸਦੂਮ ਨੇ ਇਦਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹ ਦੀਆਂ ਧੀਆਂ ਨੇ, ਜਿਹਾ ਤੂੰ ਤੇ ਤੇਰੀਆਂ ਧੀਆਂ ਨੇ ਕੀਤਾ ਹੈ
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਕਿ ਤੇਰੀ ਭੈਣ ਸਦੂਮ ਨੇ ਇਸ ਤਰ੍ਹਾਂ ਨਹੀਂ ਕੀਤਾ, ਨਾ ਉਹ ਨੇ, ਨਾ ਉਹਨਾਂ ਦੀਆਂ ਧੀਆਂ ਨੇ, ਜਿਹਾ ਤੂੰ ਅਤੇ ਤੇਰੀਆਂ ਧੀਆਂ ਨੇ ਕੀਤਾ ਹੈ।