Bible Versions
Bible Books

Ezekiel 16:52 (AKJV) American King James Version

Versions

PAV   ਸੋ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਨ੍ਹਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਨ੍ਹਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਓਹ ਤੇਰੇ ਕੋਲੋਂ ਧਰਮੀ ਹਨ, ਸੋ ਤੂੰ ਖ਼ੱਜਲ ਖ਼ੁਆਰ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ
IRVPA   ਇਸ ਲਈ ਤੂੰ ਆਪ ਜੋ ਆਪਣੀਆਂ ਭੈਣਾਂ ਨੂੰ ਦੋਸ਼ਣਾਂ ਦੱਸਦੀ ਹੈਂ, ਇਹਨਾਂ ਪਾਪਾਂ ਦੇ ਕਾਰਨ ਜੋ ਤੂੰ ਕੀਤੇ, ਜੋ ਉਹਨਾਂ ਦੇ ਪਾਪਾਂ ਨਾਲੋਂ ਬਹੁਤ ਘਿਣਾਉਣੇ ਹਨ, ਤੂੰ ਸ਼ਰਮਿੰਦੀ ਹੋ। ਉਹ ਤੇਰੇ ਨਾਲੋਂ ਧਰਮੀ ਹਨ, ਇਸ ਲਈ ਤੂੰ ਸ਼ਰਮਿੰਦੀ ਹੋ ਅਤੇ ਸ਼ਰਮ ਕਰ ਕਿਉਂ ਜੋ ਤੇਰੀਆਂ ਭੈਣਾਂ ਤੇਰੇ ਨਾਲੋਂ ਧਰਮੀ ਜਾਪਦੀਆਂ ਹਨ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us