Versions
PAV ਅਤੇ ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸੱਕੇਗਾ ਜਦੋਂ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ
IRVPA ਨਾ ਫ਼ਿਰਊਨ ਆਪਣੇ ਵੱਡਿਆਂ ਸੂਰਮਿਆਂ ਨੂੰ ਅਤੇ ਬਹੁਤੀ ਸਭਾ ਨੂੰ ਲੈ ਕੇ ਲੜਾਈ ਵਿੱਚ ਉਹ ਦੇ ਲਈ ਕੁਝ ਕਰ ਸਕੇਗਾ, ਜਦੋਂ ਬਾਬੁਲ ਦੇ ਲੋਕ ਮੋਰਚਾ ਬੰਨ੍ਹਦੇ ਹੋਣ ਅਤੇ ਬੁਰਜ ਬਣਾਉਂਦੇ ਹੋਣ ਕਿ ਬਹੁਤ ਸਾਰੀਆਂ ਜਾਨਾਂ ਨੂੰ ਮਾਰ ਦੇਣ।