Versions
PAV ਤੂੰ ਆਖ ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਕੀ ਇਹ ਪਰਫੁਲਤ ਹੋਵੇਗੀ ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪਤੇ ਸੁੱਕ ਜਾਣ ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ
IRVPA ਤੂੰ ਆਖ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਕੀ ਇਹ ਖੁਸ਼ਹਾਲ ਹੋਵੇਗੀ? ਕੀ ਉਹ ਉਸ ਨੂੰ ਜੜ੍ਹਾਂ ਤੋਂ ਨਾ ਪੁੱਟ ਸੁੱਟੇਗਾ ਅਤੇ ਇਸ ਦਾ ਫਲ ਨਾ ਤੋੜ ਸੁੱਟੇਗਾ ਭਈ ਇਹ ਸੁੱਕ ਜਾਵੇ ਅਤੇ ਇਹ ਦੇ ਸਾਰੇ ਹਰੇ ਪੱਤੇ ਸੁੱਕ ਜਾਣ? ਇਸ ਨੂੰ ਜੜ੍ਹਾਂ ਤੋਂ ਪੁੱਟਣ ਦੇ ਲਈ ਬਹੁਤੇ ਲੋਕਾਂ ਅਤੇ ਬਹੁਤੇ ਜ਼ੋਰ ਦੀ ਲੋੜ ਨਾ ਹੋਵੇਗੀ।