Versions
PAV ਅਤੇ ਕੌਮਾਂ ਦੇ ਵਿੱਚ ਉਹ ਦੇ ਲਈ ਸੁਣਿਆ ਗਿਆ, ਤਾਂ ਉਹ ਉਨ੍ਹਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਓਹ ਉਹ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।
IRVPA ਕੌਮਾਂ ਨੇ ਉਹ ਦੇ ਬਾਰੇ ਸੁਣਿਆ, ਤਾਂ ਉਹ ਉਹਨਾਂ ਦੇ ਟੋਏ ਵਿੱਚ ਫੜਿਆ ਗਿਆ, ਅਤੇ ਉਹ ਉਸ ਨੂੰ ਸੰਗਲਾਂ ਨਾਲ ਬੰਨ੍ਹ ਕੇ ਮਿਸਰ ਦੇਸ ਨੂੰ ਲੈ ਆਏ।