Bible Versions
Bible Books

Ezekiel 21:14 (AKJV) American King James Version

Versions

PAV   ਆਦਮੀ ਦੇ ਪੁੱਤ੍ਰ, ਤੂੰ ਅਗੰਮ ਵਾਚ ਅਤੇ ਤਾਉੜੀ ਵਜਾ ਅਤੇ ਤਲਵਾਰ ਤੀਜੀ ਵਾਰ ਦੂਣੀ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਏਹ ਘਾਣ ਲਾਹੁਣ ਦੀ ਤਲਵਾਰ ਹੈ ਜਿਹੜੀ ਉਨ੍ਹਾਂ ਨੂੰ ਘੇਰਦੀ ਹੈ
IRVPA   ਹੇ ਮਨੁੱਖ ਦੇ ਪੁੱਤਰ, ਤੂੰ ਭਵਿੱਖਬਾਣੀ ਕਰ, ਤਾੜੀ ਵਜਾ ਅਤੇ ਤਲਵਾਰ ਦਾ ਬਲ ਤੀਜੀ ਵਾਰ ਦੁੱਗਣਾ ਹੋ ਜਾਵੇ, ਵੱਢਿਆਂ ਹੋਇਆਂ ਦੀ ਤਲਵਾਰ! ਇਹ ਤਲਵਾਰ ਹੈ ਜਿਸ ਤੋਂ ਕੋਠੜੀਆਂ ਵਿੱਚ ਵੀ ਕੋਈ ਨਹੀਂ ਬਚ ਸਕਦਾ ਹੈ, ਜਿਹੜੀ ਉਹਨਾਂ ਨੂੰ ਘੇਰਦੀ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us