Versions
PAV ਉਹ ਆਪਣੇ ਘੋੜਿਆਂ ਦੇ ਸੁੰਮਾਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਿਤਾੜ ਸੁੱਟੇਗਾ ਅਤੇ ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਧੰਮ੍ਹ ਧਰਤੀ ਤੇ ਡਿੱਗ ਪੈਣਗੇ
IRVPA ਉਹ ਆਪਣੇ ਘੋੜਿਆਂ ਦੀਆਂ ਖੁਰੀਆਂ ਨਾਲ ਤੇਰੀਆਂ ਸਾਰੀਆਂ ਸੜਕਾਂ ਨੂੰ ਲਤਾੜ ਸੁੱਟੇਗਾ, ਤੇਰੇ ਲੋਕਾਂ ਨੂੰ ਤਲਵਾਰ ਨਾਲ ਵੱਢ ਸੁੱਟੇਗਾ ਅਤੇ ਤੇਰੀ ਸ਼ਕਤੀ ਦੇ ਥੰਮ੍ਹ ਧਰਤੀ ਤੇ ਡਿੱਗ ਪੈਣਗੇ।