Versions
PAV ਕਿਉਂ ਜੋ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਬਾਬਲ ਦੇ ਪਾਤਸ਼ਾਹ ਨਬੂਕਦਰੱਸਰ ਨੂੰ ਜੋ ਪਾਤਸ਼ਾਹਾਂ ਦਾ ਪਾਤਸ਼ਾਹ ਹੈ ਘੋੜਿਆਂ ਅਤੇ ਰਥਾਂ ਤੇ ਅਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵੱਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ
IRVPA ਕਿਉਂ ਜੋ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖ, ਮੈਂ ਬਾਬਲ ਦੇ ਰਾਜੇ ਨਬੂਕਦਨੱਸਰ ਨੂੰ ਜੋ ਰਾਜਿਆਂ ਦਾ ਰਾਜਾ ਹੈ, ਘੋੜਿਆਂ ਅਤੇ ਰੱਥਾਂ ਤੇ ਸਵਾਰਾਂ ਅਤੇ ਲੋਕਾਂ ਦੀ ਬਹੁਤ ਸਾਰੀ ਸਭਾ ਨਾਲ ਉੱਤਰ ਵਲੋਂ ਸੂਰ ਉੱਤੇ ਚੜ੍ਹਾ ਲਿਆਵਾਂਗਾ।