Bible Versions
Bible Books

Ezekiel 27:11 (AKJV) American King James Version

Versions

PAV   ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚੁਫੇਰੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰ ਬੀਰ ਤੇਰੇ ਬੁਰਜਾਂ ਵਿੱਚ ਸਨ, ਉਨ੍ਹਾਂ ਆਪਣੀਆਂ ਢਾਲਾਂ ਚੁਫੇਰੇ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਨ੍ਹਾਂ ਨੇ ਤੇਰੀ ਸੁੰਦਰਤਾ ਨੂੰ ਪੂਰਨ ਕੀਤਾ
IRVPA   ਅਰਵਦ ਦੇ ਜੁਆਨ ਤੇਰੀ ਹੀ ਫੌਜ ਦੇ ਨਾਲ ਚਾਰੇ ਪਾਸੇ ਤੇਰੀਆਂ ਕੰਧਾਂ ਉੱਤੇ ਸਨ ਅਤੇ ਸੂਰਬੀਰ ਤੇਰੇ ਬੁਰਜ਼ਾਂ ਵਿੱਚ ਸਨ, ਉਹਨਾਂ ਆਪਣੀਆਂ ਢਾਲਾਂ ਤੇਰੀਆਂ ਕੰਧਾਂ ਤੇ ਲਟਕਾਈਆਂ ਅਤੇ ਉਹਨਾਂ ਨੇ ਤੇਰੀ ਸੁੰਦਰਤਾ ਨੂੰ ਪੂਰਾ ਕੀਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us