Versions
PAV ਅਰਬ ਅਤੇ ਕੇਦਾਰ ਦੇ ਸਾਰੇ ਰਾਜਕੁਮਾਰ ਵਪਾਰ ਲਈ ਤੇਰੇ ਹੱਥ ਵਿੱਚ ਸਨ। ਓਹ ਜੇਠੇ ਲੇਲੇ ਅਤੇ ਛੱਤ੍ਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ
IRVPA ਅਰਬ ਅਤੇ ਕੇਦਾਰ ਦੇ ਸਾਰੇ ਪ੍ਰਧਾਨ ਵਪਾਰ ਲਈ ਤੇਰੇ ਹੱਥ ਵਿੱਚ ਸਨ। ਉਹ ਪਹਿਲੌਠੇ ਲੇਲੇ, ਛੱਤਰੇ ਅਤੇ ਬੱਕਰੇ ਲਿਆ ਕੇ ਤੇਰੇ ਨਾਲ ਵਪਾਰ ਕਰਦੇ ਸਨ।