Versions
PAV ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਢਾ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ।
IRVPA ਅਤੇ ਆਪਣੀ ਅਵਾਜ਼ ਉੱਚੀ ਕਰ ਕੇ ਤੇਰੇ ਕਾਰਨ ਚੀਕਣਗੇ, ਅਤੇ ਧਾਹਾਂ ਮਾਰ ਕੇ ਰੋਣਗੇ, ਆਪਣੇ ਸਿਰਾਂ ਤੇ ਮਿੱਟੀ ਪਾਉਣਗੇ, ਅਤੇ ਸੁਆਹ ਵਿੱਚ ਲੇਟਣਗੇ।