Versions
PAV ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।
IRVPA ਤੇਰਾ ਪਾਲ ਮਿਸਰੀ ਕਸੀਦੇ ਦੇ ਮਹੀਨ ਕਤਾਨ ਦਾ ਸੀ, ਤਾਂ ਜੋ ਤੇਰੇ ਲਈ ਨਿਸ਼ਾਨ ਹੋਵੇ। ਤੇਰੀ ਚਾਨਣੀ ਅਲੀਸ਼ਾਹ ਦੇ ਟਾਪੂਆਂ ਤੋਂ ਆਈ ਸੀ, ਜੋ ਕਿਰਮਚੀ ਤੇ ਬੈਂਗਣੀ ਰੰਗ ਦੀ ਸੀ।