Bible Versions
Bible Books

Ezekiel 28:2 (AKJV) American King James Version

Versions

PAV   ਹੇ ਆਦਮੀ ਦੇ ਪੁੱਤ੍ਰ,ਤੂੰ ਸੂਰ ਦੇ ਪਰਧਾਨ ਨੂੰ ਆਖ, ਕਿ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, ਏਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵ ਹਾਂ, ਅਤੇ ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ, ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵ ਨਹੀਂ ਸਗੋਂ ਆਦਮੀ ਹੈਂ,
IRVPA   ਹੇ ਮਨੁੱਖ ਦੇ ਪੁੱਤਰ, ਤੂੰ ਸੂਰ ਦੇ ਪ੍ਰਧਾਨ ਨੂੰ ਆਖ, ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਇਸ ਲਈ ਕਿ ਤੇਰਾ ਦਿਲ ਹੰਕਾਰੀ ਹੋਇਆ, ਅਤੇ ਤੂੰ ਆਖਿਆ, ਕਿ ਮੈਂ ਦੇਵਤਾ ਹਾਂ, ਮੈਂ ਸਾਗਰਾਂ ਦੇ ਵਿਚਕਾਰ ਪਰਮੇਸ਼ੁਰ ਦੀ ਗੱਦੀ ਤੇ ਬੈਠਾ ਹਾਂ ਅਤੇ ਤੂੰ ਆਪਣਾ ਮਨ ਪਰਮੇਸ਼ੁਰ ਦੇ ਮਨ ਵਰਗਾ ਬਣਾਉਂਦਾ ਹੈਂ, ਭਾਵੇਂ ਤੂੰ ਦੇਵਤਾ ਨਹੀਂ ਸਗੋਂ ਮਨੁੱਖ ਹੈਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us