Bible Versions
Bible Books

Ezekiel 31:15 (AKJV) American King James Version

Versions

PAV   ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਜਿਸ ਦਿਹਾੜੇ ਓਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਹ ਦੇ ਲਈ ਡੁੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, - ਹਾਂ ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ
IRVPA   ਪ੍ਰਭੂ ਯਹੋਵਾਹ ਇਹ ਆਖਦਾ ਹੈ, ਜਿਸ ਦਿਨ ਉਹ ਪਤਾਲ ਵਿੱਚ ਉਤਰਨਗੇ, ਮੈਂ ਸੋਗ ਕਰਾਵਾਂਗਾ, ਮੈਂ ਉਸ ਦੇ ਲਈ ਡੂੰਘਿਆਈ ਨੂੰ ਲੁਕਾ ਦਿਆਂਗਾ ਅਤੇ ਉਹ ਦੀਆਂ ਨਹਿਰਾਂ ਨੂੰ ਰੋਕ ਦਿਆਂਗਾ ਅਤੇ ਬਹੁਤੇ ਪਾਣੀ ਰੁਕ ਜਾਣਗੇ, ਹਾਂ, ਮੈਂ ਲਬਾਨੋਨ ਤੋਂ ਉਹ ਦੇ ਲਈ ਵਿਰਲਾਪ ਕਰਾਵਾਂਗਾ ਅਤੇ ਉਹ ਦੇ ਲਈ ਖੇਤ ਦੇ ਸਾਰੇ ਰੁੱਖ ਗ਼ਸ਼ੀਆਂ ਖਾਣਗੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us