Bible Versions
Bible Books

Ezekiel 33:10 (AKJV) American King James Version

Versions

PAV   ਹੇ ਆਦਮੀ ਦੇ ਪੁੱਤ੍ਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਐਉਂ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਅਸਾਂ ਉੱਤੇ ਹਨ ਅਤੇ ਅਸੀਂ ਉਨ੍ਹਾਂ ਵਿੱਚੋਂ ਗਲਦੇ ਜਾਂਦੇ ਹਾਂ ਸੋ ਅਸੀਂ ਕਿਵੇਂ ਜੀਉਂਦੇ ਰਹਾਂਗੇ?
IRVPA   {ਵਿਅਕਤੀਗਤ ਜ਼ਿੰਮੇਵਾਰੀ} PS ਹੇ ਮਨੁੱਖ ਦੇ ਪੁੱਤਰ, ਤੂੰ ਇਸਰਾਏਲ ਦੇ ਘਰਾਣੇ ਨੂੰ ਆਖ, ਤੁਸੀਂ ਇਹ ਆਖਦੇ ਹੋ ਕਿ ਸਾਡੇ ਅਪਰਾਧ ਅਤੇ ਸਾਡੇ ਪਾਪ ਸਾਡੇ ਉੱਤੇ ਹਨ ਅਤੇ ਅਸੀਂ ਉਹਨਾਂ ਵਿੱਚ ਗਲਦੇ ਜਾਂਦੇ ਹਾਂ, ਇਸ ਲਈ ਅਸੀਂ ਕਿਵੇਂ ਜੀਉਂਦੇ ਰਹਾਂਗੇ?
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us