Versions
PAV ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ ਅਤੇ ਮੈਂ ਆਪਣਾ ਇੱਜੜ ਉਨ੍ਹਾਂ ਦੇ ਹੱਥੋਂ ਮੰਗਾਂਗਾ ਅਤੇ ਉਨ੍ਹਾਂ ਨੂੰ ਇੱਜੜ ਚਾਰਨੋ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸੱਕਣਗੇ ਕਿਉਂ ਜੋ ਮੈਂ ਆਪਣਾ ਇੱਜੜ ਉਨ੍ਹਾਂ ਦੇ ਮੂੰਹੋਂ ਛੁਡਾ ਲਵਾਂਗਾ ਤਾਂ ਜੋ ਓਹ ਉਨ੍ਹਾਂ ਦਾ ਖਾਜਾ ਨਾ ਹੋਣ
IRVPA ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਆਜੜੀਆਂ ਦਾ ਵਿਰੋਧੀ ਹਾਂ, ਮੈਂ ਆਪਣਾ ਇੱਜੜ ਉਹਨਾਂ ਦੇ ਹੱਥੋਂ ਮੰਗਾਂਗਾ। ਉਹਨਾਂ ਨੂੰ ਇੱਜੜ ਚੁਰਾਉਣ ਤੋਂ ਹਟਾ ਦਿਆਂਗਾ ਅਤੇ ਆਜੜੀ ਅੱਗੇ ਲਈ ਆਪਣਾ ਢਿੱਡ ਨਾ ਭਰ ਸਕਣਗੇ, ਕਿਉਂ ਜੋ ਮੈਂ ਆਪਣਾ ਇੱਜੜ ਉਹਨਾਂ ਦੇ ਮੂੰਹੋਂ ਛੁਡਾ ਲਵਾਂਗਾ, ਤਾਂ ਜੋ ਉਹ ਉਹਨਾਂ ਦਾ ਖਾਣਾ ਨਾ ਹੋਣ। PS