Bible Versions
Bible Books

Ezekiel 35:11 (AKJV) American King James Version

Versions

PAV   ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘ੍ਰਿਣਾ ਕਰਕੇ ਉਨ੍ਹਾਂ ਦੇ ਵਿਰੁੱਧ ਕੀਤੀ ਮੈਂ ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਵਿਖੇ ਨਿਆਉਂ ਕਰਾਂਗਾ ਤਾਂ ਉਨ੍ਹਾਂ ਦੇ ਵਿਚਕਾਰ ਮੈਂ ਜਾਣਿਆ ਜਾਵਾਂਗਾ
IRVPA   ਇਸ ਲਈ ਪ੍ਰਭੂ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘਿਰਣਾ ਕਰਕੇ ਉਹਨਾਂ ਦੇ ਵਿਰੁੱਧ ਕੀਤੀ, ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਬਾਰੇ ਨਿਆਂ ਕਰਾਂਗਾ, ਤਾਂ ਉਹਨਾਂ ਦੇ ਵਿਚਕਾਰ ਮੈਂ ਜਾਣਿਆ ਜਾਂਵਾਂਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us