Bible Versions
Bible Books

Ezekiel 35:15 (AKJV) American King James Version

Versions

PAV   ਜਿਦਾਂ ਤੂੰ ਇਸਰਾਏਲ ਦੇ ਘਰਾਣੇ ਦੀ ਮਿਲਖ ਲਈ, ਏਸ ਲਈ ਕਿ ਉਹ ਉਜਾੜ ਸੀ ਅਨੰਦ ਕੀਤਾ, ਏਦਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸ਼ਈਰ ਪਰਬਤ, ਤੂੰ ਅਤੇ ਸਾਰੇ ਅਦੋਮ ਉੱਕੇ ਵਿਰਾਨ ਹੋਵੋਗੇ ਅਤੇ ਓਹ ਜਾਣਨਗੇ ਕਿ ਮੈਂ ਯਹੋਵਾਹ ਹਾਂ!।।
IRVPA   ਜਿਵੇਂ ਤੂੰ ਇਸਰਾਏਲ ਦੇ ਘਰਾਣੇ ਦੀ ਵਿਰਾਸਤ ਦੇ ਉਜਾੜ ਹੋਣ ਕਰਨ ਅਨੰਦ ਕੀਤਾ, ਉਸੇ ਤਰ੍ਹਾਂ ਹੀ ਮੈਂ ਤੇਰੇ ਨਾਲ ਕਰਾਂਗਾ। ਹੇ ਸੇਈਰ ਪਰਬਤ, ਤੂੰ ਅਤੇ ਸਾਰਾ ਅਦੋਮ ਪੂਰੀ ਤਰ੍ਹਾਂ ਨਾਲ ਵਿਰਾਨ ਹੋਵੋਗੇ ਅਤੇ ਉਹ ਜਾਣਨਗੇ ਕਿ ਮੈਂ ਯਹੋਵਾਹ ਹਾਂ! PE
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us