Versions
PAV ਹਾਂ, ਮੈਂ ਅਜੇਹਾ ਕਰਾਂਗਾ ਕਿ ਆਦਮੀ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ ਫਿਰੇਗੀ ਅਤੇ ਓਹ ਤੁਹਾਡੇ ਉੱਤੇ ਕਬਜ਼ਾ ਕਰਨਗੇ ਅਤੇ ਤੁਸੀਂ ਉਨ੍ਹਾਂ ਦੀ ਮਿਲਖ ਹੋਵੋਗੇ ਅਤੇ ਫੇਰ ਉਨ੍ਹਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ
IRVPA ਹਾਂ, ਮੈਂ ਅਜਿਹਾ ਕਰਾਂਗਾ ਕਿ ਮਨੁੱਖ ਅਰਥਾਤ ਮੇਰੀ ਇਸਰਾਏਲ ਦੀ ਪਰਜਾ ਤੁਹਾਡੇ ਉੱਤੇ ਤੁਰੇ-ਫਿਰੇਗੀ ਅਤੇ ਉਹ ਤੁਹਾਡੇ ਉੱਤੇ ਕਬਜ਼ਾ ਕਰਨਗੇ। ਤੁਸੀਂ ਉਹਨਾਂ ਦੀ ਵਿਰਾਸਤ ਹੋਵੋਗੇ ਅਤੇ ਫੇਰ ਉਹਨਾਂ ਨੂੰ ਤੁਸੀਂ ਬੇ-ਔਲਾਦ ਨਾ ਕਰੋਗੇ।