Versions
PAV ਏਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਨ੍ਹਾਂ ਉਸ ਦੇਸ ਵਿੱਚ ਵਹਾਇਆ ਅਤੇ ਉਨ੍ਹਾਂ ਮੂਰਤੀਆਂ ਦੇ ਕਾਰਨ ਜਿਨ੍ਹਾਂ ਨਾਲ ਉਨ੍ਹਾਂ ਉਸ ਨੂੰ ਭਰਿਸ਼ਟ ਕੀਤਾ ਸੀ ਆਪਣਾ ਕਹਿਰ ਉਨ੍ਹਾਂ ਤੇ ਵਹਾਇਆ
IRVPA ਇਸ ਲਈ ਮੈਂ ਉਸ ਲਹੂ ਦੇ ਕਾਰਨ ਜੋ ਉਹਨਾਂ ਉਸ ਦੇਸ ਵਿੱਚ ਵਹਾਇਆ ਅਤੇ ਉਹਨਾਂ ਮੂਰਤੀਆਂ ਦੇ ਕਾਰਨ ਜਿਹਨਾਂ ਨਾਲ ਉਹਨਾਂ ਉਸ ਨੂੰ ਭਰਿਸ਼ਟ ਕੀਤਾ ਸੀ, ਆਪਣਾ ਕਹਿਰ ਉਹਨਾਂ ਤੇ ਵਹਾਇਆ।