Versions
PAV ਪ੍ਰਭੁ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਇਹ ਤੁਹਾਡੀ ਖ਼ਾਤਰ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੇ
IRVPA ਪ੍ਰਭੂ ਯਹੋਵਾਹ ਦਾ ਵਾਕ ਹੈ, ਤੁਸੀਂ ਜਾਣ ਲਓ ਕਿ ਮੈਂ ਤੁਹਾਡੇ ਲਈ ਨਹੀਂ ਕਰਦਾ ਹਾਂ, ਹੇ ਇਸਰਾਏਲ ਦੇ ਘਰਾਣੇ, ਤੁਸੀਂ ਆਪਣੇ ਰਾਹਾਂ ਦੇ ਕਾਰਨ ਸ਼ਰਮਿੰਦੇ ਹੋਵੋ ਅਤੇ ਲੱਜਿਆਵਾਨ ਹੋਵੋ।