Bible Versions
Bible Books

Ezekiel 37:19 (AKJV) American King James Version

Versions

PAV   ਤਾਂ ਤੂੰ ਉਨ੍ਹਾਂ ਨੂੰ ਬੋਲ ਕੇ ਪ੍ਰਭੁ ਯਹੋਵਾਹ ਐਉਂ ਫ਼ਰਮਾਉਂਦਾ ਹੈ, - ਵੇਖੋ, ਮੈਂ ਯੂਸੁਫ਼ ਦੀ ਲਕੜੀ ਨੂੰ ਜੋ ਅਫਰਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ ਅਤੇ ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਨ੍ਹਾਂ ਨੂੰ ਇੱਕੋ ਹੀ ਲਕੜੀ ਬਣਾਵਾਂਗਾ ਅਤੇ ਓਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ
IRVPA   ਤਦ ਤੂੰ ਉਹਨਾਂ ਨੂੰ ਬੋਲ ਕਿ ਪ੍ਰਭੂ ਯਹੋਵਾਹ ਇਹ ਆਖਦਾ ਹੈ, ਵੇਖੋ, ਮੈਂ ਯੂਸੁਫ਼ ਦੀ ਲੱਕੜੀ ਨੂੰ ਜੋ ਇਫ਼ਰਾਈਮ ਦੇ ਹੱਥ ਵਿੱਚ ਹੈ ਅਤੇ ਇਸਰਾਏਲ ਦੇ ਗੋਤਾਂ ਨੂੰ ਉਹ ਦੇ ਸਾਥੀਆਂ ਨੂੰ ਲਵਾਂਗਾ। ਮੈਂ ਯਹੂਦਾਹ ਦੀ ਲੱਕੜੀ ਦੇ ਨਾਲ ਉਹ ਨੂੰ ਰੱਖਾਂਗਾ ਅਤੇ ਉਹਨਾਂ ਨੂੰ ਇੱਕੋ ਹੀ ਲੱਕੜੀ ਬਣਾਵਾਂਗਾ। ਉਹ ਮੇਰੇ ਹੱਥ ਵਿੱਚ ਇੱਕ ਹੋਣਗੀਆਂ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us