Bible Versions
Bible Books

Ezekiel 3:21 (AKJV) American King James Version

Versions

PAV   ਪਰ ਜੇ ਤੂੰ ਉਸ ਧਰਮੀ ਨੂੰ ਚਿਤਾਉਨੀ ਦੇਵੇਂ, ਤਾਂ ਜੋ ਉਹ ਧਰਮੀ ਪਾਪ ਨਾ ਕਰੇ, ਅਤੇ ਉਹ ਪਾਪਾਂ ਤੋਂ ਬਚਿਆ ਰਹੇ ਤਾਂ ਉਹ ਨਿਸਚੇ ਜੀਵੇਗਾ, ਏਸ ਲਈ ਉਹ ਨੇ ਚਿਤਾਉਨੀ ਮੰਨੀ ਅਤੇ ਤੂੰ ਆਪਣੀ ਜਾਨ ਛੁਡਾ ਲਵੇਂਗਾ
IRVPA   ਪਰ ਜੇ ਤੂੰ ਉਸ ਧਰਮੀ ਨੂੰ ਚੇਤਾਵਨੀ ਦੇਵੇਂ ਤਾਂ ਕਿ ਉਹ ਧਰਮੀ ਪਾਪ ਨਾ ਕਰੇ ਅਤੇ ਉਹ ਪਾਪਾਂ ਤੋਂ ਬਚਿਆ ਰਹੇ, ਤਾਂ ਉਹ ਪੱਕਾ ਹੀ ਜੀਵੇਗਾ, ਇਸ ਲਈ ਕਿ ਉਹ ਨੇ ਚੇਤਾਵਨੀ ਮੰਨੀ ਅਤੇ ਤੂੰ ਆਪਣੀ ਜਾਨ ਬਚਾ ਲਵੇਂਗਾ। PS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us