Versions
PAV ਤਦ ਆਤਮਾ ਮੇਰੇ ਅੰਦਰ ਦਾਖਲ ਹੋਇਆ ਅਤੇ ਉਹ ਨੇ ਮੈਨੂੰ ਪੈਰਾਂ ਉੱਤੇ ਖੜਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾਹ ਅਤੇ ਆਪਣੇ ਘਰ ਦਾ ਬੂਹਾ ਭੀੜ ਲੈ!
IRVPA ਤਦ ਪਰਮੇਸ਼ੁਰ ਦੇ ਆਤਮਾ ਨੇ ਮੇਰੇ ਵਿੱਚ ਆ ਕੇ ਮੈਨੂੰ ਪੈਰਾਂ ਉੱਤੇ ਖੜ੍ਹਾ ਕੀਤਾ ਅਤੇ ਮੇਰੇ ਨਾਲ ਗੱਲਾਂ ਕੀਤੀਆਂ ਅਤੇ ਮੈਨੂੰ ਆਖਿਆ, ਜਾ ਅਤੇ ਆਪਣੇ ਘਰ ਦਾ ਬੂਹਾ ਬੰਦ ਕਰ ਲੈ!