Bible Versions
Bible Books

Ezekiel 45:4 (AKJV) American King James Version

Versions

PAV   ਦੇਸ ਦਾ ਇਹ ਪਵਿੱਤ੍ਰ ਭਾਗ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤ੍ਰ ਅਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਨ੍ਹਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤ੍ਰ ਅਸਥਾਨ ਲਈ ਪਵਿੱਤ੍ਰ ਥਾਂ ਹੋਵੇਗਾ
IRVPA   ਦੇਸ ਦਾ ਇਹ ਪਵਿੱਤਰ ਭਾਗ ਉਹਨਾਂ ਜਾਜਕਾਂ ਦੇ ਲਈ ਹੋਵੇਗਾ ਜੋ ਪਵਿੱਤਰ ਸਥਾਨ ਦੇ ਸੇਵਾਦਾਰ ਹਨ ਅਤੇ ਯਹੋਵਾਹ ਦੇ ਨੇੜੇ ਸੇਵਾ ਕਰਨ ਲਈ ਆਉਂਦੇ ਹਨ। ਇਹ ਥਾਂ ਉਹਨਾਂ ਦੇ ਘਰਾਂ ਲਈ ਹੋਵੇਗਾ ਅਤੇ ਪਵਿੱਤਰ ਸਥਾਨ ਲਈ ਪਵਿੱਤਰ ਥਾਂ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us