Versions
PAV ਅਤੇ ਤੁਸੀਂ ਸਾਰੇ ਇੱਕੋ ਜਿੰਨਾ ਦੇਸ ਮਿਰਾਸ ਵਿੱਚ ਲਵੋਗੇ ਜਿਸ ਦੇ ਵਿਖੇ ਮੈਂ ਸੌਂਹ ਖਾਧੀ ਕਿ ਤੁਹਾਡੇ ਪਿਉ ਦਾਦਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ
IRVPA ਤੁਸੀਂ ਸਾਰੇ ਇੱਕੋ ਜਿੰਨਾਂ ਦੇਸ ਮਿਰਾਸ ਵਿੱਚ ਲਵੋਗੇ, ਜਿਸ ਦੇ ਬਾਰੇ ਮੈਂ ਸਹੁੰ ਖਾਧੀ ਕਿ ਤੁਹਾਡੇ ਪੁਰਖਿਆਂ ਨੂੰ ਦੇਵਾਂ ਅਤੇ ਇਹ ਦੇਸ ਤੁਹਾਡੀ ਮਿਰਾਸ ਹੋਵੇਗਾ।