Versions
PAV ਅਤੇ ਉਹ ਪੰਜ ਹਜ਼ਾਰ ਦੀ ਚੁੜਾਈ ਦਾ ਬਾਕੀ ਭਾਗ ਉਸ ਪੰਜੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ ਦੁਆਲੇ ਦੇ ਲਈ ਸ਼ਾਮਲਾਤ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ
IRVPA ਉਹ ਪੰਜ ਹਜ਼ਾਰ ਦੀ ਚੌੜਾਈ ਦਾ ਬਾਕੀ ਭਾਗ ਉਸ ਪੱਚੀ ਹਜ਼ਾਰ ਦੇ ਸਾਹਮਣੇ ਸ਼ਹਿਰ ਅਤੇ ਉਹ ਦੇ ਆਲੇ-ਦੁਆਲੇ ਦੇ ਲਈ ਸ਼ਾਮਲਾਟ ਹੋਵੇਗੀ ਅਤੇ ਸ਼ਹਿਰ ਉਹ ਦੇ ਵਿਚਕਾਰ ਹੋਵੇਗਾ।