Versions
PAV ਭੇਟਾ ਦੇ ਸਾਰੇ ਭਾਗ ਦੀ ਲੰਮਾਈ ਪੰਜੀ ਹਜ਼ਾਰ ਅਤੇ ਚੁੜਾਈ ਪੰਜੀ ਹਜ਼ਾਰ ਹੋਵੇਗੀ, ਤੁਸੀਂ ਪਵਿੱਤ੍ਰ ਭੇਟਾ ਦੇ ਭਾਗ ਨੂੰ ਵਰਗਾਕਾਰ ਦੀ ਸ਼ਕਲ ਵਿੱਚ ਸ਼ਹਿਰ ਦੀ ਮਿਰਾਸ ਦੇ ਨਾਲ ਧਰਮ ਅਰਥ ਛੱਡੋਗੇ
IRVPA ਭੇਟਾਂ ਦੇ ਸਾਰੇ ਭਾਗ ਦੀ ਲੰਬਾਈ ਪੱਚੀ ਹਜ਼ਾਰ ਅਤੇ ਚੌੜਾਈ ਪੱਚੀ ਹਜ਼ਾਰ ਹੋਵੇਗੀ, ਤੁਸੀਂ ਪਵਿੱਤਰ ਭੇਟਾਂ ਦੇ ਭਾਗ ਨੂੰ ਵਰਗਾਕਾਰ ਦੀ ਸ਼ਕਲ ਵਿੱਚ ਸ਼ਹਿਰ ਦੀ ਮਿਰਾਸ ਦੇ ਨਾਲ ਛੱਡੋਗੇ।