Versions
PAV ਜਦੋਂ ਮੈਂ ਭਿਆਨਕ ਕਾਲ ਦੇ ਤੀਰ ਜੋ ਉਨ੍ਹਾਂ ਦੇ ਮਾਰਨ ਲਈ ਹਨ ਉਨ੍ਹਾਂ ਵੱਲ ਛੱਡਾਂਗਾ ਜਿਨ੍ਹਾਂ ਨੂੰ ਮੈਂ ਤੇਰੇ ਮਾਰਨ ਲਈ ਵੀ ਛੱਡਾਂਗਾ ਅਤੇ ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਣ ਨੂੰ ਭੰਨ ਸੁੱਟਾਂਗਾ
IRVPA ਜਦੋਂ ਮੈਂ ਭਿਆਨਕ ਕਾਲ ਦੇ ਤੀਰ ਤੇਰੇ ਵਿਰੁੱਧ ਛੱਡਾਂਗਾ ਜੋ ਤੇਰੇ ਵਿਨਾਸ਼ ਦੇ ਲਈ ਹੋਣਗੇ। ਮੈਂ ਤੇਰੇ ਵਿੱਚ ਬਹੁਤ ਕਾਲ ਪਾਵਾਂਗਾ ਅਤੇ ਤੇਰੀ ਰੋਟੀ ਦੇ ਸਾਧਨ ਨੂੰ ਤੋੜ ਸੁੱਟਾਂਗਾ।