Bible Versions
Bible Books

Ezra 10:3 (AKJV) American King James Version

Versions

PAV   ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਰ ਏਹ ਸਾਰੀਆਂ ਜਨਾਨੀਆਂ ਅਰ ਇਨ੍ਹਾਂ ਦੇ ਬਾਲ ਆਪਣੇ ਪ੍ਰਭੁ ਦੀ ਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ ਕੱਢ ਦੇਈਏ ਅਤੇ ਇਹ ਬਿਵਸਥਾ ਦੇ ਅਨੁਸਾਰ ਕਰੀਏ
IRVPA   ਹੁਣ ਅਸੀਂ ਆਪਣੇ ਪਰਮੇਸ਼ੁਰ ਨਾਲ ਇੱਕ ਨੇਮ ਬੰਨ੍ਹੀਏ ਅਤੇ ਇਨ੍ਹਾਂ ਸਾਰੀਆਂ ਇਸਤਰੀਆਂ ਅਤੇ ਇਨ੍ਹਾਂ ਦੇ ਬੱਚਿਆਂ ਨੂੰ, ਪਰਮੇਸ਼ੁਰ ਦੀ ਆਗਿਆ ਅਤੇ ਉਨ੍ਹਾਂ ਦੀ ਸਲਾਹ ਨਾਲ ਜਿਹੜੇ ਸਾਡੇ ਪਰਮੇਸ਼ੁਰ ਦੇ ਹੁਕਮ ਤੋਂ ਕੰਬਦੇ ਹਨ, ਆਪਣੇ ਵਿੱਚੋਂ ਕੱਢ ਦੇਈਏ ਅਤੇ ਇਹ ਕੰਮ ਬਿਵਸਥਾ ਦੇ ਅਨੁਸਾਰ ਕੀਤਾ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us