Bible Versions
Bible Books

Ezra 4:16 (AKJV) American King James Version

Versions

PAV   ਅਸੀਂ ਪਾਤਸ਼ਾਹ ਨੂੰ ਚਿਤਾਰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਹ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆਓਂ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹਿਣਾ ।।
IRVPA   ਅਸੀਂ ਰਾਜਾ ਨੂੰ ਚਿਤਾਉਣੀ ਦਿੰਦੇ ਹਾਂ ਕਿ ਜੇ ਇਹ ਸ਼ਹਿਰ ਬਣ ਜਾਵੇ ਤੇ ਇਸ ਦੀਆਂ ਕੰਧਾਂ ਉਸਾਰੀਆਂ ਜਾਣ ਤਾਂ ਇਸ ਕਾਰਨ ਦਰਿਆ ਦੇ ਪਾਰ ਤੁਹਾਡਾ ਕੋਈ ਹਿੱਸਾ ਨਹੀਂ ਰਹੇਗਾ।” PEPS
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us