Versions
PAV ਚਾਂਦੀ ਦੇ ਡੂਢ ਸੌ ਮਣ ਤਾਈਂ ਅਤੇ ਕਣਕ ਦੇ ਸਾਢੇ ਸੱਤ ਸੌ ਮਣ ਤਾਈਂ ਅਤੇ ਮੈ ਦੇ ਪੰਝੱਤਰ ਮਣ ਤਾਈਂ ਅਤੇ ਤੇਲ ਦੇ ਪੰਝੱਤਰ ਮਣ ਤਾਈਂ ਅਤੇ ਲੂਣ ਬੇਅੰਤ
IRVPA ਚਾਂਦੀ ਡੇਢ ਸੌ ਮਣ * 3500 ਕਿਲੋਗ੍ਰਾਮ ਤੱਕ, ਕਣਕ ਸਾਢੇ ਸੱਤ ਸੌ ਮਣ † 10000 ਕਿਲੋਗ੍ਰਾਮ ਤੱਕ, ਦਾਖ਼ਰਸ ਅਤੇ ਤੇਲ ਪੰਝੱਤਰ ਮਣ ‡ 2000 ਲੀਟਰ ਤੱਕ ਅਤੇ ਲੂਣ ਜਿੰਨ੍ਹੀਂ ਲੋੜ ਹੋਵੇ, ਦਿੱਤਾ ਜਾਵੇ।