Bible Versions
Bible Books

Ezra 7:24 (AKJV) American King James Version

Versions

PAV   ਅਤੇ ਅਸੀਂ ਤੁਹਾਨੂੰ ਚਿਤਾਰਦੇ ਹਾਂ ਭਈ ਜਾਜਕਾਂ ਤੇ ਲੇਵੀਆਂ ਤੇ ਗਵੱਯਾਂ ਤੇ ਦਰਬਾਨਾਂ ਤੇ ਨਥੀਨੀਮਾਂ ਤੇ ਪਰਮੇਸ਼ੁਰ ਦੇ ਇਸ ਭਵਨ ਦਿਆਂ ਟਹਿਲੂਆਂ ਵਿੱਚੋਂ ਕਿਸੇ ਉੱਤੇ ਕਰ, ਚੁੰਗੀ ਯਾ ਮਾਮਲਾ ਲਾਉਣਾ ਉੱਚਿਤ ਨਾ ਹੋਊਗਾ
IRVPA   ਅਤੇ ਅਸੀਂ ਤੁਹਾਨੂੰ ਚਿਤਾਉਣੀ ਦਿੰਦੇ ਹਾਂ ਕਿ ਜਾਜਕਾਂ ਤੇ ਲੇਵੀਆਂ ਤੇ ਗਾਇਕਾਂ ਤੇ ਦਰਬਾਨਾਂ ਤੇ ਨਥੀਨੀਮਾਂ ਅਤੇ ਪਰਮੇਸ਼ੁਰ ਦੇ ਭਵਨ ਦੇ ਸੇਵਕਾਂ ਵਿੱਚੋਂ ਕਿਸੇ ਤੋਂ ਵੀ ਲਗਾਨ, ਚੁੰਗੀ ਅਤੇ ਨਜ਼ਰਾਨਾ ਲੈਣ ਦੀ ਆਗਿਆ ਨਹੀਂ ਹੈ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us