Bible Versions
Bible Books

Galatians 3:17 (AKJV) American King James Version

Versions

PAV   ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਅੱਗੇ ਹੀ ਬੰਨ੍ਹਿਆ ਹੈ ਸੋ ਸ਼ਰਾ ਜਿਹੜੀ ਉਸ ਤੋਂ ਚਾਰ ਸੌ ਤੀਹਾਂ ਵਰਿਹਾਂ ਦੇ ਪਿੱਛੋਂ ਆਈ ਉਸ ਨੂੰ ਅਕਾਰਥ ਨਹੀਂ ਕਰਦੀ ਭਈ ਉਹ ਬਚਨ ਅਵਿਰਥਾ ਹੋ ਜਾਵੇ
ERVPA   ਮੇਰਾ ਕਹਿਣ ਦਾ ਭਾਵ ਇਹ ਹੈ ਕਿ; ਜਿਹਡ਼ਾ ਕਰਾਰ ਪਰਮੇਸ਼ੁਰ ਨੇ ਅਬਰਾਹਾਮ ਨੂੰ ਦਿੱਤਾ ਜੋ ਨੇਮ ਦੇਣ ਤੋਂ ਬਹੁਤ ਸਮਾਂ ਪਹਿਲਾਂ ਕਾਨੂੰਨੀ ਬਣ ਗਿਆ ਸੀ। ਨੇਮ 430 ਵਰ੍ਹੇ ਬਾਦ ਵਿੱਚ ਆਇਆ। ਇਸ ਲਈ ਨੇਮ ‘ਕਰਾਰ’ ਨੂੰ ਰੱਦ ਕਰਨ ਦੇ ਯੋਗ ਨਹੀਂ ਸੀ ਅਤੇ ਨਾ ਹੀ ਪਰਮੇਸ਼ੁਰ ਦੇ ਅਬਰਾਹਾਮ ਨੂੰ ਦਿੱਤੇ ਵਾਦੇ ਨੂੰ ਰੱਦ ਕਰਨ ਯੋਗ ਸੀ।
IRVPA   ਹੁਣ ਮੈਂ ਇਹ ਆਖਦਾ ਹਾਂ ਭਈ ਉਸ ਨੇਮ ਨੂੰ ਜੋ ਪਰਮੇਸ਼ੁਰ ਨੇ ਪਹਿਲਾਂ ਹੀ ਬੰਨ੍ਹਿਆ ਸੀ ਸੋ ਬਿਵਸਥਾ ਜਿਹੜੀ ਉਸ ਤੋਂ ਚਾਰ ਸੌ ਤੀਹ ਸਾਲਾਂ ਦੇ ਪਿੱਛੋਂ ਆਈ ਉਸ ਨੇਮ ਨੂੰ ਨਹੀਂ ਟਾਲ ਸਕਦੀ ਕਿ ਉਹ ਬਚਨ ਵਿਅਰਥ ਹੋ ਜਾਵੇ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us