Bible Versions
Bible Books

Galatians 3:8 (AKJV) American King James Version

Versions

PAV   ਅਤੇ ਧਰਮ ਪੁਸਤਕ ਨੇ ਅੱਗਿਓਂ ਇਹ ਵੇਖ ਕੇ ਭਈ ਪਰਮੇਸ਼ੁਰ ਪਰਾਈਆਂ ਕੋਮਾਂ ਨੂੰ ਨਿਹਚਾ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਅੱਗੋ ਹੀ ਇਹ ਖੁਸ਼ ਖਬਰੀ ਸੁਣਾਈ ਭਈ ਸਭ ਕੌਮਾਂ ਤੇਰੇ ਵਿੱਚ ਮੁਬਾਰਕ ਹੋਣਗੀਆਂ
ERVPA   ਪੋਥੀਆਂ ਨੇ ਆਖਿਆ ਕਿ ਭਵਿਖ ਵਿੱਚ ਕੀ ਵਾਪਰੇਗਾ। ਇਨ੍ਹਾਂ ਲਿਖਤਾਂ ਨੇ ਆਖਿਆ ਕਿ ਪਰਮੇਸ਼ੁਰ ਗੈਰ ਯਹੂਦੀਆਂ ਨੂੰ ਉਨ੍ਹਾਂ ਦੇ ਵਿਸ਼ਵਾਸ ਦੁਆਰਾ ਧਰਮੀ ਬਣਾਵੇਗਾ। ਅਬਰਾਹਾਮ ਨੂੰ ਇਹ ਖੁਸ਼ਖਬਰੀ ਇਸਦੇ ਵਾਪਰਨ ਤੋਂ ਪਹਿਲਾਂ ਹੀ ਦੱਸ ਦਿੱਤੀ ਗਈ ਸੀ: ਪਰਮੇਸ਼ੁਰ ਨੇ ਅਬਰਾਹਾਮ ਨੂੰ ਕਿਹਾ, “ਮੈਂ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਤੇਰੇ ਰਾਹੀਂ ਅਸੀਸਾਂ ਦੇਵਾਂਗਾ।”
IRVPA   ਅਤੇ ਪਵਿੱਤਰ ਗ੍ਰੰਥ ਨੇ ਪਹਿਲਾਂ ਹੀ ਇਹ ਵੇਖ ਕੇ, ਕਿ ਪਰਮੇਸ਼ੁਰ ਪਰਾਈਆਂ ਕੌਮਾਂ ਨੂੰ ਵਿਸ਼ਵਾਸ ਦੇ ਰਾਹੀਂ ਧਰਮੀ ਠਹਿਰਾਵੇਗਾ ਅਬਰਾਹਾਮ ਨੂੰ ਪਹਿਲਾਂ ਹੀ ਇਹ ਖੁਸ਼ਖਬਰੀ ਸੁਣਾਈ ਕਿ ਸਭ ਕੌਮਾਂ ਤੇਰੇ ਤੋਂ ਬਰਕਤ ਪਾਉਣਗੀਆਂ l
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us