Bible Versions
Bible Books

Galatians 4:30 (AKJV) American King James Version

Versions

PAV   ਪਰ ਧਰਮ ਪੁਸਤਕ ਕੀ ਆਖਦਾ ਹੈ? ਗੋੱਲੀ ਅਤੇ ਉਸ ਦੇ ਪੁਤ੍ਰ ਨੂੰ ਕੱਢ ਦੇਹ ਕਿਉਂ ਜੋ ਗੋੱਲੀ ਦਾ ਪੁੱਤ੍ਰ ਅਜ਼ਾਦ ਦੇ ਪੁੱਤ੍ਰ ਦੇ ਨਾਲ ਅਧਕਾਰੀ ਨਹੀਂ ਹੋਵੇਗਾ
ERVPA   ਪਰ ਪੋਥੀ ਕੀ ਆਖਦੀ ਹੈ? “ਗੁਲਾਮ ਔਰਤ ਨੂੰ ਅਤੇ ਉਸਦੇ ਪੁੱਤਰ ਨੂੰ ਬਾਹਰ ਧਕ੍ਕ ਦਿਓ। ਅਜ਼ਾਦ ਔਰਤ ਅਤੇ ਪਿਤਾ ਦਾ ਪੁੱਤਰ ਉਸ ਹਰ ਚੀਜ਼ ਨੂੰ ਪ੍ਰਾਪਤ ਕਰੇਗਾ ਜਿਹਡ਼ੀ ਉਸਦੇ ਪਿਤਾ ਦੀ ਹੈ।” ਪਰ ਗੁਲਾਮ ਔਰਤ ਕੁਝ ਵੀ ਹਾਸਿਲ ਨਹੀਂ ਕਰੇਗੀ।” ਇਸ ਲਈ ਮੇਰੇ ਭਰਾਵੋ ਅਤੇ ਭੈਣੋ ਅਸੀਂ ਗੁਲਾਮ ਔਰਤ ਦੇ ਬੱਚੇ ਨਹੀਂ ਹਾਂ। ਅਸੀਂ ਅਜ਼ਾਦ ਔਰਤ ਦੇ ਬੱਚੇ ਹਾਂ।
IRVPA   ਪਰ ਪਵਿੱਤਰ ਗ੍ਰੰਥ ਕੀ ਆਖਦਾ ਹੈ? ਦਾਸੀ ਅਤੇ ਉਸ ਦੇ ਪੁੱਤਰ ਨੂੰ ਕੱਢ ਦੇ ਕਿਉਂ ਜੋ ਦਾਸੀ ਦਾ ਪੁੱਤਰ ਅਜ਼ਾਦ ਇਸਤਰੀ ਦੇ ਪੁੱਤਰ ਨਾਲ ਵਾਰਿਸ ਨਹੀਂ ਹੋਵੇਗਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us