Versions
PAV ਇਹ ਮੇਰਾ ਨੇਮ ਮੇਰੇ ਅਰ ਤੁਹਾਡੇ ਅਰ ਤੇਰੇ ਪਿੱਛੋਂ ਤੇਰੀ ਅੰਸ ਵਿੱਚ ਹੈ ਜਿਸ ਦੀ ਤੁਸੀਂ ਪਾਲਣਾ ਕਰੋ। ਤੁਹਾਡੇ ਵਿੱਚੋਂ ਹਰ ਇੱਕ ਨਰ ਦੀ ਸੁੰਨਤ ਕੀਤੀ ਜਾਵੇ
IRVPA ਮੇਰਾ ਇਹ ਨੇਮ, ਜਿਸ ਦੀ ਪਾਲਣਾ ਤੈਨੂੰ ਅਤੇ ਤੇਰੇ ਬਾਅਦ ਅੰਸ ਨੂੰ ਕਰਨੀ ਹੈ, ਉਹ ਇਹ ਹੈ: ਤੁਹਾਡੇ ਵਿੱਚੋਂ ਹਰ ਇੱਕ ਪੁਰਖ ਦੀ ਸੁੰਨਤ ਕੀਤੀ ਜਾਵੇ।