Bible Versions
Bible Books

Genesis 20:9 (AKJV) American King James Version

Versions

PAV   ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾਕੇ ਆਖਿਆ, ਤੈਂ ਸਾਡੇ ਨਾਲ ਏਹ ਕੀ ਕੀਤਾ? ਮੈਂ ਤੇਰਾ ਕੀ ਪਾਪ ਕੀਤਾ ਕਿ ਤੂੰ ਮੇਰੇ ਉੱਤੇ ਅਰ ਮੇਰੀ ਬਾਦਸ਼ਾਹੀ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਇਹ ਕਰਤੂਤ ਜਿਹੜੀ ਤੈਨੂੰ ਨਹੀਂ ਕਰਨੀ ਚਾਹੀਦੀ ਸੀ ਤੈਂ ਮੇਰੇ ਨਾਲ ਕੀਤੀ
IRVPA   ਤਦ ਅਬੀਮਲਕ ਨੇ ਅਬਰਾਹਾਮ ਨੂੰ ਬੁਲਵਾ ਕੇ ਆਖਿਆ, ਤੂੰ ਸਾਡੇ ਨਾਲ ਇਹ ਕੀ ਕੀਤਾ ਹੈ? ਮੈਂ ਤੇਰਾ ਕੀ ਵਿਗਾੜਿਆ ਸੀ ਕਿ ਤੂੰ ਮੇਰੇ ਅਤੇ ਮੇਰੇ ਰਾਜ ਉੱਤੇ ਇਹ ਵੱਡਾ ਪਾਪ ਲੈ ਆਂਦਾ ਹੈਂ? ਤੂੰ ਮੇਰੇ ਨਾਲ ਉਹ ਕੰਮ ਕੀਤਾ ਹੈ, ਜੋ ਤੈਨੂੰ ਨਹੀਂ ਕਰਨਾ ਚਾਹੀਦਾ ਸੀ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us