Bible Versions
Bible Books

Genesis 34:13 (AKJV) American King James Version

Versions

PAV   ਤਾਂ ਯਾਕੂਬ ਦੇ ਪੁੱਤ੍ਰਾਂ ਨੇ ਸ਼ਕਮ ਅਰ ਉਹ ਦੇ ਪਿਤਾ ਹਾਮੋਰ ਨੂੰ ਧੋਹ ਨਾਲ ਉੱਤਰ ਦਿੱਤਾ ਅਰ ਏਸ ਲਈ ਕਿ ਉਸ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ
IRVPA   ਤਦ ਇਹ ਸੋਚ ਕੇ ਕਿ ਸ਼ਕਮ ਨੇ ਉਨ੍ਹਾਂ ਦੀ ਭੈਣ ਦੀਨਾਹ ਨੂੰ ਭਰਿਸ਼ਟ ਕੀਤਾ ਹੈ, ਯਾਕੂਬ ਦੇ ਪੁੱਤਰਾਂ ਨੇ ਸ਼ਕਮ ਅਤੇ ਉਹ ਦੇ ਪਿਤਾ ਹਮੋਰ ਨੂੰ ਧੋਖੇ ਨਾਲ ਉੱਤਰ ਦਿੱਤਾ।
Copy Rights © 2023: biblelanguage.in; This is the Non-Profitable Bible Word analytical Website, Mainly for the Indian Languages. :: About Us .::. Contact Us